ਧੰਨ ਧੰਨ ਬਾਬਾ ਜੀਵਨ ਸਿੰਘ ਜੀ ਰੰਗਰੇਟੇ ਗੁਰੂ ਕੀ ਬੇਟੇ ਦੇ ਜਨਮ ਦਿਹਾੜੇ ਮੌਕੇ ਸਰਕਾਰੀ ਛੁੱਟੀ ਦੀ ਮੰਗ ਨੂੰ ਲੈ ਕੇ ਬਸਪਾ ਅੰਬੇਦਕਰ ਪਾਰਟੀ ਵੱਲੋਂ ਪੰਜਾਬ ਪ੍ਰਧਾਨ ਕਵਲਜੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਭੰਡਾਰੀ ਪੁੱਲ ਤੇ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ ਪ੍ਰਸ਼ਾਸਨ ਵੱਲੋਂ ਐਸਡੀਐਮ ਅਲਕਾ ਕਾਲੀਆ ਅਤੇ ਏਡੀਸੀਪੀ ਹਰਪਾਲ ਸਿੰਘ ਵੱਲੋਂ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦਾ ਅਸ਼ਵਾਸਨ ਦੇਣ ਤੇ ਭੁੱਖ ਹੜਤਾਲ ਪੋਸਟਪੋਨ ਕੀਤੀ ਗਈ
ਧੰਨ ਧੰਨ ਬਾਬਾ ਜੀਵਨ ਸਿੰਘ ਜੀ ਰੰਗਰੇਟੇ ਗੁਰੂ ਕੀ ਬੇਟੇ ਦੇ ਜਨਮ ਦਿਹਾੜੇ ਮੌਕੇ ਸਰਕਾਰੀ ਛੁੱਟੀ ਦੀ ਮੰਗ ਨੂੰ ਲੈ ਕੇ ਬਸਪਾ ਅੰਬੇਦਕਰ ਪਾਰਟੀ ਵੱਲ
ਧੰਨ ਧੰਨ ਬਾਬਾ ਜੀਵਨ ਸਿੰਘ ਜੀ ਰੰਗਰੇਟੇ ਗੁਰੂ ਕੀ ਬੇਟੇ ਦੇ ਜਨਮ ਦਿਹਾੜੇ ਮੌਕੇ ਸਰਕਾਰੀ ਛੁੱਟੀ ਦੀ ਮੰਗ ਨੂੰ ਲੈ ਕੇ
ਬਸਪਾ ਅੰਬੇਦਕਰ ਪਾਰਟੀ ਵੱਲੋਂ ਪੰਜਾਬ ਪ੍ਰਧਾਨ ਕਵਲਜੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਭੰਡਾਰੀ ਪੁੱਲ ਤੇ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ
ਪ੍ਰਸ਼ਾਸਨ ਵੱਲੋਂ ਐਸਡੀਐਮ ਅਲਕਾ ਕਾਲੀਆ ਅਤੇ ਏਡੀਸੀਪੀ ਹਰਪਾਲ ਸਿੰਘ ਵੱਲੋਂ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦਾ ਅਸ਼ਵਾਸਨ ਦੇਣ ਤੇ ਭੁੱਖ ਹੜਤਾਲ ਪੋਸਟਪੋਨ ਕੀਤੀ ਗਈ
ਜ਼ਿਕਰਯੋਗ ਹੈ ਕੀ ਪਿਛਲੇ ਕਈ ਸਾਲਾਂ ਤੋਂ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੁੱਕੀ ਸਰਕਾਰੀ ਛੁੱਟੀ ਐਲਾਨ ਕਰਨ ਦੀ ਮੰਗ ਸਰਕਾਰ ਕੋਲੋਂ ਕੀਤੀ ਜਾ ਰਹੀ ਹੈ ਅਤੇ ਬਸਪਾ ਅੰਬੇਦਕਰ ਪਾਰਟੀ ਵੱਲੋਂ ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਡੀਸੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ ਅਤੇ 26 ਤਰੀਕ ਤੱਕ ਅਲਟੀਮੇਟਮ ਦਿੱਤਾ ਗਿਆ ਸੀ ਕਿ ਉਹਨਾਂ ਦੀ ਮੰਗ ਪੰਜਾਬ ਸਰਕਾਰ ਤੱਕ ਪਹੁੰਚਾ ਕੇ ਪੂਰੀ ਕੀਤੀ ਜਾਵੇ ਪਰ ਅੱਜ 27 ਅਗਸਤ ਨੂੰ ਬਸਪਾ ਵਿੱਚ ਅੰਬੇਦਕਰ ਪਾਰਟੀ ਪੰਜਾਬ ਦੇ ਪ੍ਰਧਾਨ ਕਵਲਜੀਤ ਸਿੰਘ ਸਹੋਤਾ ਆਪਣੇ ਵਰਕਰਾਂ ਸਮੇਤ ਭੰਡਾਰੀ ਪੁੱਲ ਤੇ ਪਹੁੰਚੇ ਅਤੇ ਭੁੱਖ ਹੜਤਾਲ ਤੇ ਬੈਠਣ ਦਾ ਐਲਾਨ ਕੀਤਾ ਪਰ ਪ੍ਰਸ਼ਾਸਨ ਦੇ ਅਸ਼ਵਾਸਨ ਤੋਂ ਬਾਅਦ ਭੁੱਖ ਹੜਤਾਲ ਸੋਮਵਾਰ ਤੱਕ ਮੁਜਤਰੀ ਕਰ ਦਿੱਤੀ ਗਈ। ਐਲਾਨ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਸੋਮਵਾਰ ਤੱਕ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮੰਗਲਵਾਰ ਤੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ